Description
Parsa / ਪਰਸਾ
ਪਰਸਾ- ਗੁਰਦਿਆਲ ਸਿੰਘ
ਪਰਸਾ, ਗਿਆਨਪੀਠ ਪੁਰਸਕਾਰ ਜੇਤੂ ਪੰਜਾਬੀ ਨਾਵਲਕਾਰ ਗੁਰਦਿਆਲ ਸਿੰਘ ਦਾ 1992 ਵਿੱਚ ਪ੍ਰਕਾਸ਼ਿਤ ਨਾਵਲ ਹੈ। ਇਹ ਨਾਵਲ ਸਮਕਾਲੀ ਯਥਾਰਥ ਦੀਆਂ ਸਦੀਵੀ ਅਤੇ ਵਿਆਪਕ ਸੱਚਾਈਆਂ ਦੇ ਨਾਲ ਸੰਬੰਧਿਤ ਹੈ। ਇਹ ਨਾਵਲ ਗੁਰਦਿਆਲ ਸਿੰਘ ਦੇ ਹੋਰ ਨਾਵਲਾਂ ਦੇ ਮੁਕਾਬਲੇ ਵਧੇਰੇ ਦਾਰਸ਼ਨਿਕ ਹੈ। ਇਸ ਦਾ ਬਿਰਤਾਂਤ ਵਧੇਰੇ ਗੁੰਝਲਦਾਰ ਅਤੇ ਬਹੁਪੱਖੀ ਹੈ। ਲੇਖਕ ਨੇ ਇਸ ਨੂੰ ਲਿਖਣ ਲਈ ਕਾਫ਼ੀ ਚਿਰ ਲਾਇਆ।






Reviews
There are no reviews yet.