Description
Shaheed Jaswant Singh Khalda / ਸ਼ਹੀਦ ਜਸਵੰਤ ਸਿੰਘ ਖਾਲੜਾ
ਸ਼ਹੀਦ ਜਸਵੰਤ ਸਿੰਘ ਖਾਲੜਾ ( ਸੋਚ ਸੰਘਰਸ਼ ਤੇ ਸ਼ਹਾਦਤ )
Author ਅਜਮੇਰ ਸਿੰਘ
ਗੁਰੂ ਦੇ ਸਿੱਖ ਹੋਣ ਦੇ ਨਾਤੇ ਸਾਡਾ ਇਨਸਾਨ ਲਈ ਆਵਾਜ਼ ਬੁਲੰਦ ਕਰਨ ਦਾ ਫਰਜ਼ ਬਣਦਾ ਇਸ ਦੁਨੀਆ ਵਿੱਚ ਸਦੀਵੀ ਤੌਰ ਤੇ ਕਿਤੇ ਬੈਠੇ ਨਹੀਂ ਰਹਿਣਾ ਅਤੇ ਸਾਨੂੰ ਇਹ ਜੀਵਨ ਇਸ ਲਈ ਮਿਲਿਆ ਹੈ ਕਿ ਅਸੀਂ ਪੰਜਾਬ ਅੰਦਰ ਰੋਜ਼ ਕੋਹੇ ਮਾਰੇ ਤੇ ਲਾਪਤਾ ਕੀਤੇ ਜਾ ਰਹੇ ਆਪਣੇ ਭਰਾਵਾਂ ਤੇ ਭੈਣਾਂ ਦੇ ਦਰਦ ਨੂੰ ਬਣਾਈਏ I ਜੰਮਣਾ ਤੇ ਮਰਨਾ ਤਾਂ ਵਾਹਿਗੁਰੂ ਦੇ ਹੱਥ ਹੈ ਤੇ ਇਸ ਦੁਨੀਆਂ ਤੋਂ ਰੁਖਸਤ ਹੋਣ ਤੋਂ ਪਹਿਲਾਂ ਮੈਨੂੰ ਆਪਣੇ ਸਿੱਖ ਭਰਾਵਾਂ ਤੇ ਭੈਣਾਂ ਪ੍ਰਤੀ ਆਪਣਾ ਫਰਜ਼ ਪੂਰਾ ਕਰਨਾ ਚਾਹੀਦਾ ਗੁਰੂ ਸਾਹਿਬਾਨ ਨੇ ਸਾਨੂੰ ਇਹੋ ਸਿਖਾਇਆ ਵਾਹਿਗੁਰੂ ਨਿਰਭਉ ਹੈ ਤੇ ਸਾਨੂੰ ਡਰੂ ਨਹੀਂ ਹੋਣਾ ਚਾਹੀਦਾ – ਜਸਵੰਤ ਸਿੰਘ ਖਾਲੜਾ






Reviews
There are no reviews yet.