Description
ਸਿੱਖ ਮਿਸਲਾਂ ਤੇ ਸਰਦਾਰ ਘਰਾਣੇ
ਸੋਹਣ ਸਿੰਘ ਸੀਤਲ
ਸਿੱਖ ਮਿਸਲਾਂ ਤੇ ਸਰਦਾਰ ਘਰਾਣੇ ਕਿਤਾਬ ਬਹੁਪੱਖੀ ਸਖਸੀਅਤ ਦੇ ਮਾਲਕ ਨਾਵਲਕਾਰ ਅਤੇ ਢਾਡੀ ਸੋਹਣ ਸਿੰਘ ਸੀਤਲ ਵਲੋਂ ਲਿਖੀ ਗਈ ਹੈ। ਇਸ ਕਿਤਾਬ ਨੂੰ ਦੋ ਭਾਗਾਂ ਵਿਚ ਵੰਡਿਆ ਗਿਆ ਹੈ। ਪਹਿਲੇ ਭਾਗ ਵਿਚ ਸਿੱਖ ਮਿਸਲਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪੇਸ਼ ਕੀਤੀ ਹੈ ਅਤੇ ਦੂਜੇ ਭਾਗ ਵਿਚ ਪੁਰਾਤਨ ਸਿੱਖ ਸਰਦਾਰ ਘਰਾਣੇ ਦੀਆਂ ਜੀਵਨੀਆਂ ਦਰਜ ਕੀਤੀਆਂ ਗਈਆਂ ਹਨ।






Reviews
There are no reviews yet.